ਈਡੀ ਨੇ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਬੈਂਕ ਧੋਖਾਧੜੀ ਨਾਲ ਜੁੜੇ ਹਵਾਰਾ ਮਾਮਲੇ ਵਿੱਚ ਕੀਤਾ ਗ੍ਰਿਫਤਾਰ
ਜੁਲਾਈ ‘ਚ ਈਡੀ ਨੇ ਨਰੇਸ਼ ਗੋਇਲ ਨਾਲ ਜੁੜੇ ਕਈ ਟਿਕਾਣਿਆਂ ‘ਤੇ ਕੀਤੀ ਸੀ ਛਾਪੇਮਾਰੀ ਸਮਾਚਾਰ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ (ਹਵਾਰਾ) ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਜੈੱਟ ਏਅਰਵੇਜ਼ ਸੰਸਥਾਪਕ …